January 12, 2025 1:26 am

7 ਜਨਵਰੀ ਤੱਕ ਬੰਦ ਰਹਿਣਗੇ ਪੰਜਾਬ ਦੇ ਸਾਰੇ ਸਰਕਾਰੀ ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲ

Breaking News :– 

 

ਚੰਡੀਗੜ੍ਹ, 31 ਦਸੰਬਰ- ਲਗਾਤਾਰ ਵਧ ਰਹੀ ਠੰਢ ਦੇ ਕਾਰਨ ਪੰਜਾਬ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿਚ ਛੁੱਟੀਆਂ ਵਧਾ ਦਿੱਤੀਆਂ ਗਈਆਂਹਨ। ਹੁਣ ਸਾਰੇ ਸਕੂਲ 8 ਜਨਵਰੀ ਨੂੰ ਖੁੱਲ੍ਹਣਗੇ। ਪਹਿਲਾਂ ਛੁੱਟੀਆਂ 1 ਜਨਵਰੀ ਤੱਕ ਕੀਤੀਆਂ ਗਈਆਂ ਸਨ।

Up Skill Ninja