December 24, 2024 10:13 pm

ਜਲੰਧਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਰਹੇ ਸੰਤੋਖ ਸਿੰਘ ਚੌਧਰੀ ਦੀ ਪਤਨੀ ਕਰਮਜੀਤ ਕੌਰ ਚੌਧਰੀ ਭਾਜਪਾ ਵਿਚ ਸ਼ਾਮਲ

ਜਲੰਧਰ/ਨਵੀਂ ਦਿੱਲੀ (ਵੈੱਬ ਡੈਸਕ)- ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਜਲੰਧਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਰਹੇ ਸੰਤੋਖ ਸਿੰਘ ਚੌਧਰੀ ਦੀ ਪਤਨੀ ਕਰਮਜੀਤ ਕੌਰ ਚੌਧਰੀ ਭਾਜਪਾ ਵਿਚ ਸ਼ਾਮਲ ਹੋ ਗਏ ਹਨ। ਇਸ ਦੇ ਇਲਾਵਾ ਉਨ੍ਹਾਂ ਦੇ ਨਾਲ ਹੀ ਸੀਨੀਅਰ ਆਗੂ ਤੇਜਿੰਦਰ ਪਾਲ ਸਿੰਘ ਬਿੱਟੂ ਨੇ ਦਿੱਲੀ ਵਿਖੇ ਭਾਜਪਾ ਹੈੱਡਕੁਆਰਟਰ ਵਿਚ ਵੀ ਭਾਜਪਾ ਦਾ ਪੱਲਾ ਫੜ ਲਿਆ ਹੈ। ਇਥੇ ਦੱਸਣਯੋਗ ਹੈ ਕਿ ਜਲੰਧਰ ਤੋਂ ਕਾਂਗਰਸ ਪਾਰਟੀ ਵੱਲੋਂ ਲੋਕ ਸਭਾ ਚੋਣ ਦੀ ਟਿਕਟ ਨਾ ਮਿਲਣ ਕਰਕੇ ਚੌਧਰੀ ਪਰਿਵਾਰ ਨਾਰਾਜ਼ ਚੱਲ ਰਿਹਾ ਸੀ।

Up Skill Ninja