December 24, 2024 12:41 am

ਵਧ ਰਹੀ ਗਰਮੀ ਨੂੰ ਦੇਖਦੇ ਕੱਲ੍ਹ 21 ਮਈ ਤੋਂ ਪੰਜਾਬ ਦੇ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ

ਚੰਡੀਗੜ੍ਹ, 20 ਮਈ- ਪੰਜਾਬ ਵਿਚ ਲਗਾਤਾਰ ਵਧ ਰਹੀ ਗਰਮੀ ਨੂੰ ਦੇਖਦੇ ਹੋਏ ਸੂਬਾ ਸਰਕਾਰ ਵਲੋਂ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ 21 ਮਈ ਤੋਂ 30 ਜੂਨ ਤੱਕ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਪਹਿਲਾਂ ਸਰਕਾਰ ਨੇ ਸਕੂਲਾਂ ਦੇ ਸਮੇਂ ਵਿਚ ਬਦਲਾਅ ਕੀਤਾ ਸੀ।  ਸੂਬੇ ਵਿੱਚ ਪਿਛਲੇ ਇਕ ਹਫ਼ਤੇ ਤੋਂ ਪੈ ਰਹੀ ਅਤਿ ਦੀ ਗਰਮੀ ਕਰਕੇ ਬੱਚਿਆਂ ਨੂੰ ਸਕੂਲ ਜਾਣ ਵਿੱਚ ਦਿੱਕਤ ਆ ਰਹੀ ਹੈ  ।

Up Skill Ninja