December 24, 2024 12:14 am

ਆਲ ਇੰਡੀਆਂ ਕਿਸਾਨ ਸਭਾ ਦੇ ਸੂਬਾ ਆਗੂ ਸੰਦੀਪ ਅਰੋੜਾ ਨੇ ਆਪਣੇ ਪਰਿਵਾਰ ਸਮੇਤ ਪਾਈ ਵੋਟ

ਮਹਿਤਪੁਰ :- ਲੋਕ ਸਭਾ ਚੋਣਾ ਵਿੱਚ ਆਪਣਾ ਯੋਗਦਾਨ ਪਾਉਣ ਲਈ ਆਲ ਇੰਡੀਆਂ ਕਿਸਾਨ ਸਭਾ ਦੇ ਸੂਬਾ ਆਗੂ ਸੰਦੀਪ ਅਰੋੜਾ ਨੇ ਆਪਣੀ ਪਤਨੀ ਲਵਲੀ ਅਰੋੜਾ ਅਤੇ ਹੋਰ ਪਰਿਵਾਰਕ ਮੈਬਰਾਂ ਨਾਅ ਆਪਣੀ ਵੋਟ ਦਾ ਇਸਤੇਮਾਲ ਕੀਤਾ । ਉਨਾ ਕਿਹਾ ਕਿ ਅੱਜ ਭਾਰਤ ਦੇ ਲੋਕਤੰਤਰ ਨੂੰ ਮਜਬੂਤ ਕਰਨ ਲਈ ਪੂਰੇ ਪੰਜਾਬ ਦੇ ਭਰ ਵਿੱਚ ਵੋਟਾ ਪਾਈਆ ਜਾ ਰਹੀ ਹਨ ਵੋਟਰਾਂ ਨੂੰ ਵੱਧ ਤੋ ਵੱਧ ਆਪਣੇ ਇਸ ਦਾ ਅਧਿਕਾਰ ਦਾ ਇਸਤੇਮਾਲ ਕਰਨਾਂ ਚਾਹੀਦਾ ਹੈ ।

Up Skill Ninja