December 24, 2024 12:34 am

ਰਾਜ ਵਿਚ 15 ਅਕਤੂਬਰ ਨੂੰ ਪੰਚਾਇਤੀ ਚੋਣਾਂ ਕਰਵਾਈਆਂ ਜਾਣਗੀਆਂ

 

ਚੰਡੀਗੜ੍ਹ :- ਸੂਬਾ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਰਾਜ ਵਿਚ 15 ਅਕਤੂਬਰ ਨੂੰ ਪੰਚਾਇਤੀ ਚੋਣਾਂ ਕਰਵਾਈਆਂ ਜਾਣਗੀਆਂ ਅਤੇ ਵੋਟਾਂ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਪੈਣਗੀਆਂ । ਉਨ੍ਹਾਂ ਕਿਹਾ ਕਿ 27 ਸਤੰਬਰ ਤੋਂ 4 ਅਕਤੂਬਰ ਤੱਕ ਨਾਮਜ਼ਦਗੀਆਂ ਭਰੀਆਂ ਜਾਣਗੀਆਂ ਤੇ ਨਾਮਜ਼ਦਗੀਆਂ ਵਾਪਸ ਲੈਣ ਦੀ ਆਖ਼ਰੀ ਤਾਰੀਖ਼ 7 ਅਕਤੂਬਰ ਰੱਖੀ ਗਈ ਹੈ । ਇਸ ਦੇ ਨਾਲ ਹੀ 15 ਅਕਤੂਬਰ ਨੂੰ ਹੀ ਇਨ੍ਹਾਂ ਚੋਣਾਂ ਦੇ ਨਤੀਜਿਆਂ ਦਾ ਐਲਾਨ ਕੀਤਾ ਜਾਵੇਗਾ ।

Up Skill Ninja