December 24, 2024 12:41 am

ਗਿੱਦੜਬਾਹਾ ਵਿਧਾਨ ਸਭਾ ਹਲਕੇ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਮਨਪ੍ਰੀਤ ਸਿੰਘ ਬਾਦਲ ਨੇ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ

ਸ੍ਰੀ ਮੁਕਤਸਰ ਸਾਹਿਬ :- ਗਿੱਦੜਬਾਹਾ ਵਿਧਾਨ ਸਭਾ ਹਲਕੇ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਮਨਪ੍ਰੀਤ ਸਿੰਘ ਬਾਦਲ ਨੇ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ। ਇਸ ਮੌਕੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਤੋਂ ਇਲਾਵਾ ਹੋਰ ਵੀ ਭਾਜਪਾ ਆਗੂ ਉਨ੍ਹਾਂ ਨਾਲ ਮੌਜੂਦ ਰਹੇ।

Up Skill Ninja