ਚੰਡੀਗੜ੍ਹ : ਪੰਜਾਬ ਬਸਪਾ ਦੇ ਸਾਬਕਾ ਪ੍ਰਧਾਨ ਰਹੇ ਜਸਵੀਰ ਸਿੰਘ ਗੜ੍ਹੀ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਗੜ੍ਹੀ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਲ ਕਰਵਾਇਆ ਹੈ। ਦੱਸਣਯੋਗ ਹੈ ਕਿ ਕੁਝ ਸਮਾਂ ਪਹਿਲਾਂ ਬਹੁਜਨ ਸਮਾਜ ਪਾਰਟੀ ਸੁਪਰੀਮੋ ਕੁਮਾਰੀ ਮਾਇਆਵਤੀ ਵਲੋਂ ਜਸਵੀਰ ਗੜ੍ਹੀ ਨੂੰ ਪਾਰਟੀ ਪ੍ਰਧਾਨ ਦੇ ਅਹੁਦੇ ਤੋਂ ਹਟਾ ਦਿੱਤਾ ਸੀ, ਇਸ ਮਗਰੋਂ ਪਾਰਟੀ ਹਾਈਕਮਾਨ ਨੇ ਗੜ੍ਹੀ ਨੂੰ ਪਾਰਟੀ ਵਿਚੋਂ ਬਾਹਰ ਕੱਢਦੇ ਹੋਏ ਅਵਤਾਰ ਸਿੰਘ ਕਰੀਮਪੁਰੀ ਨੂੰ ਪ੍ਰਧਾਨ ਥਾਪ ਦਿੱਤਾ ਸੀ। ਹੁਣ ਜਸਵੀਰ ਸਿੰਘ ਗੜ੍ਹੀ ਨੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ ਹੈ।
ਪੰਜਾਬ ਬਸਪਾ ਦੇ ਸਾਬਕਾ ਪ੍ਰਧਾਨ ਰਹੇ ਜਸਵੀਰ ਸਿੰਘ ਗੜ੍ਹੀ ਆਮ ਆਦਮੀ ਪਾਰਟੀ ਵਿਚ ਸ਼ਾਮਲ
- Jantak Post
- January 1, 2025
- 4:33 pm
Post Views: 87
Recent Posts
ਪੰਜਾਬ ਬਸਪਾ ਦੇ ਸਾਬਕਾ ਪ੍ਰਧਾਨ ਰਹੇ ਜਸਵੀਰ ਸਿੰਘ ਗੜ੍ਹੀ ਆਮ ਆਦਮੀ ਪਾਰਟੀ ਵਿਚ ਸ਼ਾਮਲ
January 1, 2025
No Comments
7 ਜਨਵਰੀ ਤੱਕ ਬੰਦ ਰਹਿਣਗੇ ਪੰਜਾਬ ਦੇ ਸਾਰੇ ਸਰਕਾਰੀ ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲ
December 31, 2024
No Comments
ਪੰਜਾਬ ਬੰਦ ਦੇ ਸੱਦੇ ਤੇ ਮਹਿਤਪੁਰ ਮੁਕੰਮਲ ਬੰਦ ਰਿਹਾ
December 30, 2024
No Comments
ਦੱਖਣੀ ਕੋਰੀਆ ਜਹਾਜ਼ ਹਾਦਸਾ : ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 176
December 29, 2024
No Comments