December 24, 2024 5:59 am

Gurupurab । ਸ਼ਰਧਾ-ਭਾਵਨਾ ਨਾਲ ਮਨਾਇਆ ਗਿਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ

ਦਸਮ ਪਿਤਾ ਧੰਨ ਧੰਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ਵਿੱਚ ਸੰਗਤਾਂ ਨਤਮਸਤਕ ਹੋਣ ਪਹੁੰਚੀਆਂ । ਸੰਗਤਾਂ ਨੇ ਸ਼ਰਧਾ-ਸਤਿਕਾਰ ਦੇ ਨਾਲ ਦਸਮ ਪਿਤਾ ਦਾ ਪ੍ਰਕਾਸ਼ ਪੁਰਬ ਮਨਾਇਆ ਅਤੇ ਪਵਿੱਤਰ ਸਰੋਵਰ ‘ਚ ਇਸ਼ਨਾਨ ਕਰਕੇ ਉਹਨਾਂ ਵਾਹਿਗੁਰੂ ਦਾ ਆਸ਼ੀਰਵਾਦ ਲਿਆ ।

Source link

Up Skill Ninja