ਸਬੰਧਤ ਖ਼ਬਰਾਂ
Robbers beat up the man: ਜੰਡਿਆਲਾ ਗੁਰੂ ਵਿੱਚ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਲੁੱਟ ਖੋਹ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। 10 ਹਜ਼ਾਰ ਰੁਪਏ ਤੇ ਦੋ ਮੋਬਾਇਲ ਲੁੱਟ ਕੇ ਲੁਟੇਰੇ ਫਰਾਰ ਹੋ ਗਏ।
ਸਰਦੀਆਂ ਵਿੱਚ ਗਾਜਰ ਅਤੇ ਚੁਕੰਦਰ ਦੇ ਹੈਰਾਨ ਕਰਨ ਵਾਲੇ ਫਾਇਦੇ
ਲੁਟੇਰਿਆਂ ਵੱਲੋਂ ਪਹਿਲਾਂ ਦੋ ਫਾਇਰ ਕੀਤੇ ਗਏ ਤੇ ਫਿਰ ਤੇਜ਼ਧਾਰ ਹਥਿਆਰਾਂ ਨਾਲ ਐਕਟੀਵਾ ਸਵਾਰ ਦੇ ਉੱਪਰ ਵਾਰ ਕੀਤੇ ਗਏ। ਜ਼ਖ਼ਮੀ ਦੋ ਵਿਅਕਤੀਆਂ ਨੂੰ ਜੰਡਿਆਲਾ ਗੁਰੂ ਨਿੱਜੀ ਹਸਪਤਾਲ ਵਿੱਚ ਜੇਰੇ ਇਲਾਜ ਦੇ ਲਈ ਭਰਤੀ ਕਰਵਾਇਆ ਗਿਆ। ਮੌਕੇ ‘ਤੇ ਪਹੁੰਚੀ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।
- First Published :