ਸਬੰਧਤ ਖ਼ਬਰਾਂ
Speaker Kultsar Singh Sandhwan atSri Darbar Sahib: ਮਾਘੀ ਮੌਕੇ ਸ੍ਰੀ ਦਰਬਾਰ ਸਾਹਿਬ, ਮੁਕਤਸਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਵਿਧਾਨਸਭਾ ਸਪੀਕਰ ਕੁਲਤਾਰ ਸਿੰਘ ਸੰਧਵਾ ਪਹੁੰਚੇ। ਇਸ ਦੌਰਾਨ ਉਹਨਾਂ 40 ਮੁਕਤਿਆਂ ਦੀ ਸ਼ਹਾਦਤ ਨੂੰ ਸਿਜਦਾ ਕੀਤਾ।
ਸਿਹਤਮੰਦ ਵਾਲਾਂ ਲਈ 9 ਆਯੁਰਵੈਦਿਕ ਸੁਝਾਅ
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਹਨਾਂ ਕਿਹਾ ਕਿ ਉਹ ਪ੍ਰਮਾਤਮਾ ਦੇ ਹਮੇਸ਼ਾਂ ਸ਼ੁਕਰ ਗੁਜਾਰ ਹਨ। ਉਹਨਾਂ ਕਿਹਾ ਕਿ 40 ਮੁਕਤਿਆਂ ਦੀ ਸ਼ਹਾਦਤ ਤੋਂ ਪ੍ਰੇਰਨਾ ਮਿਲਦੀ ਹੈ ਕਿ ਗੁਰੁ ਨਾਲ ਟੁੱਟੀ ਕਿਵੇਂ ਗੰਢੀ ਜਾ ਸਕਦੀ ਹੈ। ਉਹਨਾਂ ਕਿਹਾ ਕਿ ਇਤਿਹਾਸਕ ਸ਼ਹਿਰ ਸ੍ਰੀ ਮੁਕਤਸਰ ਸਾਹਿਬ ਦੇ ਵਿਕਾਸ ਦੇ ਬਕਾਇਆ ਪ੍ਰੋਜੈਕਟ ਜਲਦ ਨੇਪਰੇ ਚੜਨਗੇ।
- First Published :